JALANDHAR WEATHER

ਭਾਜਪਾ ਨੇ ਯਤਿੰਦਰ ਸਿੱਧਰਮਈਆ ਖ਼ਿਲਾਫ਼ ਚੋਣ ਕਮਿਸ਼ਨ ਕੋਲ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ, 30 ਮਾਰਚ- ਭਾਰਤੀ ਜਨਤਾ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਲਈ ਕਾਂਗਰਸ ਨੇਤਾ ਅਤੇ ਕਰਨਾਟਕ ਦੇ ਮੁੱਖ ਮੰਤਰੀ ਦੇ ਪੁੱਤਰ ਯਤਿੰਦਰ ਸਿੱਧਰਮਈਆ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ