JALANDHAR WEATHER

ਗੋਲਡਨ ਗੇਟ ’ਤੇ ਫੂਕਿਆ ਮੁੱਖ ਮੰਤਰੀ ਮਾਨ ਦਾ ਪੁਤਲਾ

ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ)- ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਨਰਲ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਪੰਜਾਬ ਸਰਕਾਰ ਵਲੋ 26 ਮਾਰਕੀਟਾਂ ਨੂੰ ਭੰਗ ਕਰਦਿਆ 9 ਸੈਲੋ ਗੁਦਾਮਾਂ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ