JALANDHAR WEATHER

ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਵਧਾਇਆ ਮੁਸਤਫਿਜ਼ੁਰ ਰਹਿਮਾਨ ਦਾ ਆਈ.ਪੀ.ਐਲ. ਸਟੇਅ

 ਨਵੀਂ ਦਿੱਲੀ, 16 ਅਪ੍ਰੈਲ - ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਨੇ ਚੇਨਈ ਸੁਪਰ ਕਿੰਗਜ਼ ਲਈ ਮੁਸਤਫਿਜ਼ੁਰ ਰਹਿਮਾਨ ਦੇ ਐਨ.ਓ.ਸੀ.ਨੂੰ ਇਕ ਦਿਨ ਲਈ ਵਧਾ ਦਿੱਤਾ ਹੈ। 30 ਅਪ੍ਰੈਲ ਨੂੰ ਬੰਗਲਾਦੇਸ਼ ਪਰਤਣ ਦੀ ਬਜਾਏ, ਉਹ ਪੰਜਾਬ ਕਿੰਗਜ਼ ਦੇ ਖ਼ਿਲਾਫ਼ ਟੀਮ ਦੇ 1 ਮਈ ਦੇ ਮੈਚ ਲਈ ਵੀ ਉਪਲਬਧ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ