JALANDHAR WEATHER

ਸ਼ੰਭੂ ਵਿਚ ਰੇਲ ਟ੍ਰੈਕ ’ਤੇ ਅੱਜ ਪੱਕਾ ਧਰਨਾ ਲਗਾ ਸਕਦੇ ਹਨ ਕਿਸਾਨ

ਸ਼ੰਭੂ, 17 ਅਪ੍ਰੈਲ- ਮਿਲੀ ਜਾਣਕਾਰੀ ਅਨੁਸਾਰ ਅੱਜ ਕਿਸਾਨਾਂ ਵਲੋਂ ਸ਼ੰਭੂ ਵਿਚ ਰੇਲਵੇ ਟ੍ਰੈਕ ’ਤੇ ਪੱਕਾ ਧਰਨਾ ਲਗਾਏ ਜਾਣ ਦੀ ਯੋਜਨਾ ਹੈ। ਉਨ੍ਹਾਂ ਵਲੋਂ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਛੱਡਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਲਈ ਪ੍ਰਸ਼ਾਸਨ ਨੂੰ ਉਨ੍ਹਾਂ ਨੇ 12 ਵਜੇ ਤੱਕ ਦਾ ਸਮਾਂ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਵਲੋਂ 13 ਫਰਵਰੀ ਤੋਂ ਸੰਭੂ ਅਤੇ ਖਨੌਰੀ ਬਾਰਡਰ ’ਤੇ ਧਰਨਾ ਲਗਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ