JALANDHAR WEATHER

ਬਜ਼ੁਰਗਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ ਬਿਨਾਂ ਭੇਦਭਾਵ ਮਿਲੇਗਾ ਇਲਾਜ - ਪੀ.ਐਮ. ਮੋਦੀ

ਅਸਾਮ, 17 ਅਪ੍ਰੈਲ-ਨਲਬਾੜੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੋਦੀ ਨੇ ਜੋ ਗਾਰੰਟੀ ਦਿੱਤੀ ਹੈ ਕਿ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਮੋਦੀ ਉਨ੍ਹਾਂ ਦਾ ਧਿਆਨ ਰੱਖਣਗੇ। ਬਿਨਾਂ ਕਿਸੇ ਭੇਦਭਾਵ ਦੇ ਇਲਾਜ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ