JALANDHAR WEATHER

ਚੋਗਾਵਾਂ : ਪੁਲਿਸ ਵਲੋਂ ਹਜ਼ਾਰਾਂ ਲੀਟਰ ਲਾਹਣ ਬਰਾਮਦ

ਚੋਗਾਵਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਡੀ.ਐਸ.ਪੀ. ਅਟਾਰੀ ਸੁਖਜਿੰਦਰ ਥਾਪਰ ਦੀ ਨਿਗਰਾਨੀ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਤੇ ਐਕਸਾਈਜ਼ ਵਿਭਾਗ ਵਲੋਂ ਪਿੰਡ ਛਿੱਡਣ ਵਿਖੇ ਹਜ਼ਾਰਾਂ ਲੀਟਰ ਲਾਹਣ ਬਰਾਮਦ ਕਰਨ ਦੀ ਖਬਰ ਹੈ। ਇਸ ਸੰਬੰਧੀ ਪੁਲਿਸ ਥਾਣਾ ਵਿਖੇ ਸੋਨੀ ਪੁੱਤਰ ਸਵਰਨ ਸਿੰਘ ਤੇ ਕਾਲੂ ਪੁੱਤਰ ਸਵਰਨ ਸਿੰਘ ਵਾਸੀ ਛਿੱਡਣ ਖਿਲਾਫ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ