JALANDHAR WEATHER

ਅੰਸ਼ੁਲ ਅਵਿਜੀਤ ਪਟਨਾ ਸਾਹਿਬ ਤੋਂ ਹੋਣਗੇ ਕਾਂਗਰਸ ਦੇ ਉਮੀਦਵਾਰ

ਨਵੀਂ ਦਿੱਲੀ, 23 ਅਪ੍ਰੈਲ- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਬਿਹਾਰ ਦੇ 30-ਪਟਨਾ ਸਾਹਿਬ ਸੰਸਦੀ ਹਲਕੇ ਤੋਂ ਲੋਕ ਸਭਾ ਚੋਣਾਂ ਲੜਨ ਲਈ ਕਾਂਗਰਸ ਉਮੀਦਵਾਰ ਵਜੋਂ ਅੰਸ਼ੁਲ ਅਵਿਜੀਤ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ