JALANDHAR WEATHER

ਨਗਰ ਨਿਗਮ ਸਕੱਤਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੀਤੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਣ ਦੀ ਮੰਗ

ਨਵੀਂ ਦਿੱਲੀ, 23 ਅਪ੍ਰੈਲ- ਦਿੱਲੀ ਨਗਰ ਨਿਗਮ ਦੇ ਸਕੱਤਰ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 26 ਅਪ੍ਰੈਲ ਨੂੰ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਣ ਦੀ ਇਜਾਜ਼ਤ ਮੰਗੀ ਹੈ। ਸਦਨ ਦੇ ਏਜੰਡੇ ਅਨੁਸਾਰ ਇਹ ਮੀਟਿੰਗ/ਚੋਣ ਭਾਰਤ ਦੇ ਚੋਣ ਕਮਿਸ਼ਨ ਤੋਂ ਮਨਜ਼ੂਰੀ/ਇਜਾਜ਼ਤ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਨਾਮਜ਼ਦਗੀ ਦੇ ਅਧੀਨ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ