JALANDHAR WEATHER

ਪੱਛਮੀ ਬੰਗਾਲ : ਭਾਜਪਾ ਨੇਤਾ ਐਸ.ਐਸ. ਆਹਲੂਵਾਲੀਆ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ

 ਆਸਨਸੋਲ, (ਪੱਛਮੀ ਬੰਗਾਲ), 24 ਅਪ੍ਰੈਲ - ਭਾਜਪਾ ਨੇਤਾ ਐਸ.ਐਸ. ਆਹਲੂਵਾਲੀਆ ਨੇ ਕੱਲ੍ਹ ਆਸਨਸੋਲ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਟੀ.ਐਮ.ਸੀ. ਨੇ ਇਥੋਂ ਮੌਜੂਦਾ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ