JALANDHAR WEATHER

ਪੰਜਾਬ ਵਾਸੀਆਂ ਨੂੰ 'ਆਪ' ਦੀ ਸਰਕਾਰ ਬਣਾਉਣਾ ਮਹਿੰਗਾ ਪਿਆ - ਸੁਨੀਲ ਕੁਮਾਰ ਜਾਖੜ

ਅੰਮ੍ਰਿਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਸਰਕਾਰ ਬਣਾਉਣਾ ਮਹਿੰਗਾ ਪਿਆ ਹੈ ਅਤੇ ਲੋਕ ਹੁਣ ਉਸ ਉਤੇ ਮੁੜ ਭਰੋਸਾ ਨਹੀਂ ਕਰਨਗੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਕਹਿਣ ਦੀ ਹੀ ਆਮ ਲੋਕਾਂ ਦੀ ਪਾਰਟੀ ਹੈ ਜਦੋਂਕਿ ਇਸ ਦੇ ਆਗੂ ਆਪਣੇ ਆਪ ਨੂੰ ਖਾਸ ਸਮਝ ਰਹੇ ਹਨ। ਇਸ ਦੌਰਾਨ ਸੁਨੀਲ ਜਾਖੜ ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਤੁਲਨਾ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਦੀ ਪਤਨੀ ਰਾਬੜੀ ਦੇਵੀ ਨਾਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ