JALANDHAR WEATHER

ਮੰਡੀ ਲਾਧੂਕਾ : ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵਲੋਂ ਵਰਕਰਾਂ ਨਾਲ ਮੀਟਿੰਗ

ਮੰਡੀ ਲਾਧੂਕਾ, 25 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)- ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਪਿੰਡ ਚੱਕ ਪੱਖੀ, ਪਿੰਡ ਚੱਕ ਭਾਬੜਾ ਵਿਖੇ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਇਲਾਕੇ ਦੇ ਲੋਕਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ ਦਾ ਬਟਨ ਦਬਾਅ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ