JALANDHAR WEATHER

ਬ੍ਰਿਜ ਭੂਸ਼ਣ ਖ਼ਿਲਾਫ਼ ਅਦਾਲਤ ਵਲੋਂ ਅੱਜ ਸੁਣਾਇਆ ਜਾ ਸਕਦਾ ਹੈ ਫ਼ੈਸਲਾ

 ਨਵੀਂ ਦਿੱਲੀ, 26 ਅਪ੍ਰੈਲ - ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਵਲੋਂ ਅੱਜ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ