15ਭਿਆਨਕ ਸੜਕ ਹਾਦਸੇ 'ਚ 4 ਜਣਿਆਂ ਦੀ ਮੌਤ
ਜਲੰਧਰ, 6 ਮਈ-ਜਲੰਧਰ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਦੱਸ ਦਈਏ ਕਿ ਹਾਈਵੇਅ 'ਤੇ 2 ਕਾਰਾਂ ਵਿਚਾਲੇ ਟੱਕਰ ਹੋ ਗਈ। ਇਸ ਦੌਰਾਨ ਹਾਦਸਾ ਵਾਪਰ ਗਿਆ। ਥਾਣਾ ਮਕਸੂਦਾਂ ਦੀ ਪੁਲਿਸ ਨੇ...
... 3 hours 22 minutes ago