JALANDHAR WEATHER

ਹਰਦੇਵ ਸਿੰਘ ਭੱਠਲ ਬਣੇ ਪੰਜਾਬ ਕਿਸਾਨ ਕਾਂਗਰਸ ਦੇ ਸਕੱਤਰ

ਲੌਂਗੋਵਾਲ, 27 ਅਪ੍ਰੈਲ (ਵਿਨੋਦ, ਖੰਨਾ)-ਲੌਂਗੋਵਾਲ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਦੇਵ ਸਿੰਘ ਭੱਠਲ ਦੀਆਂ ਪਾਰਟੀ ਪ੍ਰਤੀ ਵਡਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਿਸਾਨ ਕਾਂਗਰਸ  ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਭੱਠਲ ਦੀ ਇਹ ਨਿਯੁਕਤੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਤੇ ਹੋਰਾਂ ਆਗੂਆਂ ਵਲੋਂ ਕੀਤੀ ਗਈ। ਇਸ ਨਿਯੁਕਤੀ 'ਤੇ  ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ, ਅਮਨ ਕਲਾਸ ਤੇ ਹੋਰਾਂ ਕਾਂਗਰਸੀ ਆਗੂਆਂ ਨੇ ਭਰਵੀਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ