JALANDHAR WEATHER

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦਾ ਜੱਸਾ ਖੋਖ ਨੂੰ ਬਣਾਇਆ ਗਿਆ ਬੁਲਾਰਾ

ਨਾਭਾ, 27 ਅਪ੍ਰੈਲ (ਕਰਮਜੀਤ ਸਿੰਘ)-ਹਲਕਾ ਨਾਭਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਦੇ ਫਰਜੰਦ ਯੂਥ ਆਗੂ ਜੱਸਾ ਖੋਖ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਪੰਜਾਬ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਇਹ ਪਰਿਵਾਰ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ ਅਤੇ ਜੱਸਾ ਖੋਖ ਵੀ ਯੂਥ ਅਕਾਲੀ ਦਲ ਦੀਆਂ ਸਰਗਰਮੀਆਂ ਵਿਚ ਹਮੇਸ਼ਾ ਹੀ ਸ਼ਾਮਿਲ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ