JALANDHAR WEATHER

ਉੱਤਰ ਪ੍ਰਦੇਸ਼-ਲੋਕ ਸਮਾਜਵਾਦੀ ਪਾਰਟੀ ਨੂੰ ਵੋਟ ਪਾਉਣਗੇ -ਡਿੰਪਲ ਯਾਦਵ

ਲਖਨਊ ,27 ਅਪ੍ਰੈਲ - ਮੈਨਪੁਰੀ ਲੋਕ ਸਭਾ ਹਲਕੇ ਤੋਂ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਪਿਛਲੇ 10 ਸਾਲ ਵਿਚ ਕੰਮ ਨਹੀਂ ਕੀਤਾ ਅਤੇ ਪਿਛਲੇ 7 ਸਾਲ ਤੋਂ ਰਾਜ ਵਿਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਦਿੱਤੀਆਂ, ਉਹ ਜ਼ੁਬਾਨੀ ਲੜਾਈ ਦਾ ਸਹਾਰਾ ਲੈ ਰਹੇ ਹਨ। ਉਹ ਸਮਾਜਵਾਦੀ ਪਾਰਟੀ ਨੂੰ ਵੋਟ ਪਾਉਣਗੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ