JALANDHAR WEATHER

ਆਈ.ਪੀ.ਐਲ. : 2024 : ਕੋਡ ਆਫ ਕੰਡਕਟ ਦੀ ਉਲੰਘਣਾ ਕਰਨ 'ਤੇ ਈਸ਼ਾਨ ਕਿਸ਼ਨ ਨੂੰ ਲੱਗਾ ਜੁਰਮਾਨਾ

 ਨਵੀਂ ਦਿੱਲੀ, 28 ਅਪ੍ਰੈਲ - ਮੁੰਬਈ ਇੰਡੀਅਨਜ਼ ਦੇ ਵਿਕਟਕੀਪਰ ਬੱਲੇਬਾਜ਼ ਈਸ਼ਾਨ ਕਿਸ਼ਨ ਨੂੰ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) 2024 ਦੇ ਅਰੁਣ ਜੇਤਲੀ ਸਟੇਡੀਅਮ ਵਿਚ ਦਿੱਲੀ ਕੈਪੀਟਲਸ ਦੇ ਖ਼ਿਲਾਫ਼ 43ਵੇਂ ਮੈਚ ਦੌਰਾਨ ਆਈ.ਪੀ.ਐਲ. ਕੋਡ ਆਫ ਕੰਡਕਟ ਦੀ ਉਲੰਘਣਾ ਕਰਨ ਲਈ ਉਸ ਦੀ ਮੈਚ ਫੀਸ ਦਾ 10 ਫੀਸਦੀ ਜੁਰਮਾਨਾ ਲਗਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ