JALANDHAR WEATHER

ਮਨੀ ਲਾਂਡਰਿੰਗ ਮਾਮਲਾ : ਹੇਮੰਤ ਸੋਰੇਨ ਦੀ ਅੰਤਰਿਮ ਰਾਹਤ ਦੀ ਮੰਗ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ

ਨਵੀਂ ਦਿੱਲੀ, 29 ਅਪ੍ਰੈਲ-ਸੁਪਰੀਮ ਕੋਰਟ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਨੀ ਲਾਂਡਰਿੰਗ ਮਾਮਲੇ 'ਚ ਅੰਤਰਿਮ ਰਾਹਤ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ ਦੌਰਾਨ ਝਾਰਖੰਡ ਹਾਈਕੋਰਟ ਉਸ ਹੁਕਮ ਨੂੰ ਸੁਣਾ ਸਕਦੀ ਹੈ, ਜੋ ਉਸ ਨੇ ਪਹਿਲਾਂ ਰਾਖਵਾਂ ਰੱਖਿਆ ਸੀ, ਸੋਰੇਨ ਦੀ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫਤਾਰੀ ਹੋਈ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ