ਬੀ. ਐੱਸ. ਐੱਫ. ਤੇ ਮਮਦੋਟ ਪੁਲਿਸ ਵਲੋਂ ਡ੍ਰੋਨ ਤੇ ਅੱਧਾ ਕਿਲੋ ਹੈਰੋਇਨ ਬਰਾਮਦ
ਮਮਦੋਟ, 29 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਬੀ. ਐੱਸ. ਐੱਫ. ਦੀ 155 ਬਟਾਲੀਅਨ ਵਲੋਂ ਮਮਦੋਟ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਡ੍ਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।