ਦਿੱਲੀ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ
ਕੋਲਕਾਤਾ, 29 ਅਪ੍ਰੈਲ-ਦਿੱਲੀ ਕੈਪੀਟਲ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਅੱਜ ਦਿੱਲੀ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੈ।