JALANDHAR WEATHER

ਜੰਮੂ-ਕਸ਼ਮੀਰ: ਰਿਆਸੀ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲ ਅਤੇ ਕਾਲਜ 30 ਅਪ੍ਰੈਲ ਨੂੰ ਬੰਦ ਰਹਿਣਗੇ

ਰਿਆਸੀ (ਜੰਮੂ-ਕਸ਼ਮੀਰ), 29 ਅਪ੍ਰੈਲ - ਜਾਣਕਾਰੀ ਦਿੰਦਿਆਂ ਰਿਆਸੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੌਜੂਦਾ ਖ਼ਰਾਬ ਮੌਸਮ ਦੇ ਮੱਦੇਨਜ਼ਰ ਰਿਆਸੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਸਾਵਧਾਨੀ ਦੇ ਤੌਰ 'ਤੇ 30 ਅਪ੍ਰੈਲ ਨੂੰ ਬੰਦ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ