JALANDHAR WEATHER

ਚੋਣ ਕਮਿਸ਼ਨ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ

ਚੰਡੀਗੜ੍ਹ, 30 ਅਪ੍ਰੈਲ- ਅੱਜ ਅਕਾਲੀ ਦਲ ਦੇ ਇਕ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰ ਕਮਿਸ਼ਨ ਕੋਲ ਅੰਮ੍ਰਿਤਾ ਵੜਿੰਗ ਵਲੋਂ ਦਿੱਤੇ ਗਏ ਬਿਆਨ ਸੰਬੰਧੀ ਸ਼ਿਕਾਇਤ ਕੀਤੀ। ਅਕਾਲੀ ਦਲ ਵਲੋਂ ਉਨ੍ਹਾਂ ਦੇ ਇਸ ਵਿਵਾਦਿਤ ਬਿਆਨ ’ਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਬੋਲਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅੰਮ੍ਰਿਤਾ ਵੜਿੰਗ ਬਠਿੰਡਾ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਿਰਾਸ਼ ਹੈ ਅਤੇ ਹਤਾਸ਼ਾ ਵਿਚ ਉਹ ਅਜਿਹੇ ਬਿਆਨ ਦੇ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ