JALANDHAR WEATHER

ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ

ਮਾਲੇਰਕੋਟਲਾ, 30 ਅਪ੍ਰੈਲ (ਇਮਰਾਨ ਖਾਨ)-ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕੇ ਸੰਗਰੂਰ ਦੀ ਟਿਕਟ ਮਿਲਣ ਤੋਂ ਨਾਰਾਜ਼ ਚੱਲ ਰਹੇ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਪੋਸਟ ਪਾ ਦਿੱਤੀ ਹੈ 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ