JALANDHAR WEATHER

ਬਾਬਾ ਬਲਵਿੰਦਰ ਸਿੰਘ ਭਿੰਡਰਾਂਵਾਲਿਆਂ ਦਾ ਕਤਲ ਸਾਜਿਸ਼ ਤਹਿਤ ਹੋਇਆ- ਭਾਈ ਮਨਜੀਤ ਸਿੰਘ

 

ਘੁਮਾਣ 1 ਮਈ (ਬਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਘੁਮਾਣ ਤੋਂ ਮਹਿਤਾ ਰੋਡ ’ਤੇ ਸਥਿਤ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਦੇ ਤੌਰ ਤੇ ਸੇਵਾਵਾਂ ਨਿਭਾ ਰਹੇ ਦਮਦਮੀ ਟਕਸਾਲ ਦੇ 13 ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ , ਜਨਰਲ ਸਕੱਤਰ ਸੰਤ ਸਮਾਜ ਅਤੇ ਮੁੱਖ ਬੁਲਾਰਾ ਦਮਦਮੀ ਟਕਸਾਲ ਬਾਬਾ ਬਲਵਿੰਦਰ ਸਿੰਘ ਦਾ ਉਨ੍ਹਾਂ ਦੀ ਹੀ ਰਿਹਾਇਸ਼ ਵਿਖ਼ੇ ਕਤਲ ਹੋਣ ਉਪਰੰਤ ਘਟਨਾ ਸਥਾਨ ’ਤੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੰਤ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਇਹ ਕਤਲ ਸੋਚੀ ਸਮਝੀ ਸਾਜਿਸ਼ ਤਹਿਤ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ