JALANDHAR WEATHER

ਐਨ.ਆਈ.ਏ. ਨੇ ਅਟਾਰੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿਚ ਇਕ ਹੋਰ ਮੁਲਜ਼ਮ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 1 ਮਈ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅਟਾਰੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿਚ ਇਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਅਥਰ ਸਈਦ ਉਰਫ਼ ਚਾਚਾ ਨੇ ਕਿੰਗਪਿਨ ਸ਼ਾਹਿਦ ਅਹਿਮਦ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਤੋਂ ਹੋਣ ਵਾਲੀ ਕਮਾਈ ਨੂੰ ਸੰਭਾਲਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ