JALANDHAR WEATHER

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆ ਭਰ 'ਚ ਚੋਟੀ ਦੀਆਂ ਸਰਵੋਤਮ ਯੂਨੀਵਰਸਿਟੀਆਂ 'ਚ ਸ਼ੁਮਾਰ

ਅੰਮ੍ਰਿਤਸਰ, 1 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿਚ ਦੁਨੀਆ ਭਰ ਵਿਚ ਚੋਟੀ ਦੀਆਂ ਯੂਨੀਵਰਸਿਟੀਆਂ ਵਿਚ ਸ਼ੁਮਾਰ ਕੀਤਾ ਗਿਆ ਹੈ। ਸਟੱਡੀ ਅਬਰੋਡ ਏਡ ਵਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇਕ ਸਰਵੇਖਣ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਖਾਸ ਕਰਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕਫਾਇਤੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ਵ ਪੱਧਰ 'ਤੇ 1782 ਸਥਾਨ ‘ਤੇ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ