JALANDHAR WEATHER

ਕਾਂਗਰਸ ਪਾਰਟੀ ਨੇ ਪਿਰਮਲ ਸਿੰਘ ਦੀ ਬਰਖ਼ਾਸਤਗੀ ਕੀਤੀ ਰੱਦ

ਚੰਡੀਗੜ੍ਹ, 3 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਸਕੱਤਰ ਸੰਦੀਪ ਸਿੰਘ ਸੰਧੂ ਨੇ ਇਕ ਪੱਤਰ ਲਿਖ ਕੇ ਪਿਰਮਲ ਸਿੰਘ ਦੀ ਬਰਖ਼ਾਸਤਗੀ ਰੱਦ ਕਰ ਦਿੱਤੀ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਕਿ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਮੁੱਢਲੇ ਮੈਂਬਰ ਵਜੋਂ ਤੁਹਾਨੂੰ ਬਹਾਲ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਪਿਰਮਲ ਸਿੰਘ ਨੂੰ ਪਾਰਟੀਆਂ ਦੀ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ