JALANDHAR WEATHER

ਜਥੇ. ਹਰਪਾਲ ਸਿੰਘ ਜੱਲ੍ਹਾ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਮਲੌਦ (ਖੰਨਾ), 4 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਨਾਲ ਸੰਬੰਧਿਤ ਪੰਥਕ ਸਖਸ਼ੀਅਤ ਵਜੋਂ ਜਾਣੇ ਜਾਂਦੇ ਜਥੇ. ਹਰਪਾਲ ਸਿੰਘ ਜੱਲ੍ਹਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੋਮਣੀ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ