JALANDHAR WEATHER

ਅਰਵਿੰਦਰ ਸਿੰਘ ਲਵਲੀ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 4 ਮਈ-ਅਰਵਿੰਦਰ ਸਿੰਘ ਲਵਲੀ ਅੱਜ ਦਿੱਲੀ ਵਿਚ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੂੰ ਮਿਲੇ। ਦੱਸ ਦਈਏ ਕਿ ਅਰਵਿੰਦਰ ਸਿੰਘ ਲਵਲੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ