JALANDHAR WEATHER

ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 56 ਮੌ-ਤਾਂ

ਬ੍ਰਾਸੀਲੀਆ (ਬ੍ਰਾਜ਼ੀਲ), 5 ਮਈ - ਨਿਊਜ਼ ਏਜੰਸੀ ਨੇ ਸਰਕਾਰ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਬ੍ਰਾਜ਼ੀਲ ਵਿਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਭਾਰੀ ਮੀਂਹ ਕਾਰਨ ਘੱਟੋ-ਘੱਟ 56 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਹਜ਼ਾਰਾਂ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਗਏ। ਢਹਿ-ਢੇਰੀ ਹੋਏ ਘਰਾਂ, ਪੁਲਾਂ ਅਤੇ ਸੜਕਾਂ ਦੇ ਮਲਬੇ ਵਿਚਕਾਰ ਫਸੇ ਬਚੇ ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ