JALANDHAR WEATHER

ਪੁਣਛ - ਭਾਰਤੀ ਫੌਜ ਦੇ ਜਵਾਨਾਂ ਵਲੋਂ ਸ਼ਾਹਸਿਤਰ ਖੇਤਰ ਚ ਸੁਰੱਖਿਆ ਜਾਂਚ

 ਪੁਣਛ, 6 ਮਈ - ਭਾਰਤੀ ਫੌਜ ਦੇ ਜਵਾਨਾਂ ਵਲੋਂ ਪੁਣਛ ਜ਼ਿਲ੍ਹੇ ਦੇ ਸ਼ਾਹਸਿਤਰ ਖੇਤਰ ਵਿਚ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। 4 ਮਈ ਨੂੰ ਪੁਣਛ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫ਼ੌਜ ਦੇ ਕਾਫਲੇ 'ਤੇ ਹਮਲਾ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ