12ਜਿਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ, ਉਨ੍ਹਾਂ 'ਤੇ ਹੋ ਰਹੀ ਕਾਰਵਾਈ - ਅਨੁਰਾਗ ਠਾਕੁਰ
ਨਵੀਂ ਦਿੱਲੀ, 19 ਮਈ-ਕੇਂਦਰੀ ਮੰਤਰੀ ਅਤੇ ਹਮੀਰਪੁਰ ਤੋਂ ਭਾਜਪਾ ਦੇ ਉਮੀਦਵਾਰ ਅਨੁਰਾਗ ਠਾਕੁਰ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਜਾਂਚ ਏਜੰਸੀਆਂ ਅਤੇ ਅਦਾਲਤ ਨੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਹੈ। ਇਸ ਲਈ ਕੁਝ ਜੇਲ੍ਹ 'ਚ ਹਨ ਅਤੇ ਕੁਝ ਜ਼ਮਾਨਤ 'ਤੇ...
... 3 hours 33 minutes ago