JALANDHAR WEATHER

ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਟਿਕਟ

ਨਵੀਂ ਦਿੱਲੀ, 7 ਮਈ - ਕਾਂਗਰਸ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਲੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਸ਼ੇਰ ਸਿੰਘ ਘੁਬਾਇਆ 2019 ਵਿਚ ਵੀ ਇੱਥੋਂ ਹੀ ਕਾਂਗਰਸ ਦੀ ਟਿਕਟ ਤੋਂ ਚੋਣ ਲੜੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ