JALANDHAR WEATHER

ਚੰਨੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ-ਕਮਲਜੀਤ ਬੰਗਾ

ਕਟਾਰੀਆਂ, 7 ਮਈ ( ਪ੍ਰੇਮੀ ਸੰਧਵਾਂ ) ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨ ਕਾਂਗਰਸ ਸੇਲ ਦੇ ਪ੍ਰਧਾਨ ਕਮਲਜੀਤ ਬੰਗਾ ਨੇ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਵੱਖ ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕਰਦਿਆ ਕਿਹਾ ਕਿ ਵਿਰੋਧੀ ਕਾਂਗਰਸ ਦੀ ਚੜ੍ਹਤ ਵੇਖ ਬੁਖਲਾਹਟ ਵਿਚ ਆਏ ਕਾਂਗਰਸ ਪਾਰਟੀ ਵਿਰੁੱਧ ਕੂੜ ਪ੍ਰਚਾਰ ਕਰ ਰਹੇ ਹਨ।ਜਦ ਕਿ ਲੋਕ ਵਿਰੋਧੀ ਪਾਰਟੀਆ ਦੇ ਝਾਂਸੇ ਵਿਚ ਨਹੀਂ ਫਸਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ