JALANDHAR WEATHER

ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਦਫਤਰ 'ਚ ਦਾਖ਼ਲ ਹੋਣ ਦਾ ਅਧਿਕਾਰ ਨਹੀਂ - ਮਨੋਜ ਤਿਵਾੜੀ

 ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਭਾਜਪਾ ਨੇਤਾ ਮਨੋਜ ਤਿਵਾੜੀ ਦਾ ਕਹਿਣਾ ਹੈ, "...ਉਨ੍ਹਾਂ ਨੂੰ ਮੁੱਖ ਮੰਤਰੀ ਦੇ ਦਫਤਰ 'ਚ ਦਾਖ਼ਲ ਹੋਣ ਦਾ ਅਧਿਕਾਰ ਨਹੀਂ ਹੈ, ਉਨ੍ਹਾਂ ਨੂੰ ਸਕੱਤਰੇਤ 'ਚ ਜਾਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ...। ਦਿੱਲੀ ਦੀਆਂ ਸਾਰੀਆਂ 7 ਸੀਟਾਂ 'ਤੇ ਭਾਜਪਾ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰੇਗੀ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ