JALANDHAR WEATHER

ਪੀ.ਐਮ. ਨਰਿੰਦਰ ਮੋਦੀ ਨੇ ਪੱਛਮੀ ਬੰਗਾਲ 'ਚ ਕੱਢਿਆ ਰੋਡ ਸ਼ੋਅ

ਪੱਛਮੀ ਬੰਗਾਲ, 12 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਬੈਰਕਪੁਰ ਵਿਚ ਰੋਡ ਸ਼ੋਅ ਕੱਢਿਆ। ਇਸ ਦੌਰਾਨ ਲੋਕਾਂ ਦਾ ਭਾਰੀ ਇਕੱਠ ਪੀ. ਐਮ. ਮੋਦੀ ਨੂੰ ਦੇਖਣ ਲਈ ਸੜਕਾਂ ਉਤੇ ਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ