JALANDHAR WEATHER

ਬੈਂਸ ਭਰਾ ਹੋਏ ਕਾਂਗਰਸ ਵਿਚ ਸ਼ਾਮਿਲ

ਲੁਧਿਆਣਾ, 12 ਮਈ (ਜਗਮੀਤ) - ਐਤਵਾਰ ਦੀ ਦੇਰ ਸ਼ਾਮ ਲੁਧਿਆਣਾ ਦੇ ਬੈਂਸ ਭਰਾਵਾਂ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਇੰਚਾਰਜ ਦਵਿੰਦਰ ਯਾਦਵ ਦੇ ਨਾਲ ਸਿਮਰਜੀਤ ਸਿੰਘ ਬੈਂਸ ਅਤੇ ਜਥੇਦਾਰ ਬਲਵਿੰਦਰ ਸਿੰਘ ਬੈਂਸ ਦਿੱਲੀ ਵਿਚ ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਬੈਂਸ ਭਰਾ ਅਧਿਕਾਰਿਕ ਰੂਪ ਨਾਲ ਕਾਂਗਰਸ ਵਿਚ ਸ਼ਾਮਿਲ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ