JALANDHAR WEATHER

ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਲੁਧਿਆਣਾ, 13 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਉਹ ਪੈਦਲ ਮਾਰਚ ਕਰਦੇ ਮਿਨੀ ਸਕੱਤਰੇਤ ਪਹੁੰਚੇ ਸਨ ਇਸ ਸਮੇਂ ਉਨ੍ਹਾਂ ਨਾਲ ਭਾਰੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ। ਉਨ੍ਹਾਂ ਨਾਲ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਐਸ ਆਰ ਕਲੇਰ ਸਾਬਕਾ ਮੇਅਰ ਹਰਚਰਨ ਸਿੰਘ ਗੋਲਵੜੀਆ ਅਤੇ ਹੋਰ ਆਗੂ ਤੇ ਢਿੱਲੋਂ ਦੀ ਪਤਨੀ ਨਿੰਦਰ ਕੌਰ ਢਿੱਲੋਂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ