JALANDHAR WEATHER

ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਭਰੇ ਨਾਮਜ਼ਦਗੀ ਪੱਤਰ

ਅੰਮ੍ਰਿਤਸਰ, 13 ਮਈ (ਰੇਸ਼ਮ ਸਿੰਘ)-ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਨਾਲ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਸਾਬਕਾ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀ ਆਰੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ