JALANDHAR WEATHER

ਅਰਵਿੰਦ ਖੰਨਾ ਨੇ ਭਰੇ ਨਾਮਜ਼ਦਗੀ ਕਾਗਜ

ਸੰਗਰੂਰ, 13 ਮਈ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਅਰਵਿੰਦ ਖੰਨਾ ਵਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜਨਰਲ ਸਕੱਤਰ ਪਰਮਿੰਦਰ ਬਰਾੜ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰ ਦਿੱਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ