JALANDHAR WEATHER

ਹੁਸ਼ਿਆਰਪੁਰ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਨਾਮਜ਼ਦਗੀ ਕਾਗ਼ਜ਼ ਭਰੇ

ਹੁਸ਼ਿਆਰਪੁਰ,13 ਮਈ (ਬਲਜਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸੰਜੀਵ ਤਲਵਾੜ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ