JALANDHAR WEATHER

ਕਾਂਗਰਸ ਪਾਰਟੀ ਦੇ ਉਮੀਦਵਾਰ ਸਿੰਗਲਾ ਦੇ ਹੱਕ ਵਿਚ ਕਮਲਜੀਤ ਬੰਗਾ ਵਲੋਂ ਕੀਤਾ ਗਿਆ ਚੋਣ ਪ੍ਰਚਾਰ

ਕਟਾਰੀਆਂ, 13 ਮਈ(ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਤੋਂ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿਚ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਿੰਗਲਾ ਵਿਰੋਧੀ ਪਾਰਟੀਆਂ ਨੂੰ ਚਿੱਤ ਕਰਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਕਿਉਂਕਿ ਲੋਕਾਂ ਦਾ ਪਿਆਰ ਦਿਨੋ ਦਿਨ ਕਾਂਗਰਸ ਪਾਰਟੀ ਨਾਲ ਵੱਧਦਾ ਹੀ ਜਾ ਰਿਹਾ ਹੈ। ਇਸ ਮੌਕੇ ਸਰਪੰਚ ਹਰਭਜਨ ਸਿੰਘ ਭਰੋਲੀ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ