JALANDHAR WEATHER

ਪ੍ਰਧਾਨ ਮੰਤਰੀ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਆਉਣ ’ਤੇ ਸਮੁੱਚਾ ਸਿੱਖ ਭਾਈਚਾਰਾ ਹੈ ਖ਼ੁਸ਼- ਜਗਜੋਤ ਸਿੰਘ

ਪਟਨਾ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਨੇ ਕਿਹਾ ਕਿ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ ਕਿ ਉਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ। ਇਸ ਮੌਕੇ ਉਨ੍ਹਾਂ ਨੇ ਸੇਵਾ ਕੀਤੀ ਅਤੇ ਲੰਗਰ ਵਰਤਾਇਆ, ਇਸ ਨਾਲ ਸਮੁੱਚਾ ਸਿੱਖ ਭਾਈਚਾਰਾ ਖ਼ੁਸ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ