ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੇ ਉਨ੍ਹਾਂ ਦਾ ਪੁੱਤਰ ਯਾਦਵਿੰਦਰ ਕੰਗ ਮੁੜ ਕਾਂਗਰਸ ਚ ਸ਼ਾਮਿਲ
ਨਵੀਂ ਦਿੱਲੀ, 14 ਮਈ - ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਜੀ ਅਤੇ ਉਨ੍ਹਾਂ ਦੇ ਸਪੁੱਤਰ ਯਾਦਵਿੰਦਰ ਕੰਗ ਮੁੜ ਤੋਂ ਕਾਂਗਰਸ 'ਚ ਸ਼ਾਮਿਲ ਹੋ ਗਏ। ਜਗਮੋਹਨ ਸਿੰਘ ਕੰਗ ਅਤੇ ਯਾਦਵਿੰਦਰ ਕੰਗ ਦਾ ਕਾਂਗਰਸ ਵਿਚ ਘਰ ਵਾਪਸੀ ਕਰਨ ‘ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।