JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼

ਵਾਰਾਣਸੀ, 14 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ 2024 ਲਈ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਵਾਰਾਣਸੀ ਤੋਂ ਤੀਸਰੀ ਵਾਰ ਚੋਣ ਲੜਣ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ