JALANDHAR WEATHER

ਰਾਜਸਥਾਨ: ਕੋਲਿਹਾਨ ਤਾਂਬੇ ਦੀ ਖਾਨ 'ਚ ਲਿਫਟ ਡਿੱਗਣ ਕਾਰਨ ਫਸੇ 14 ਮਜ਼ਦੂਰਾਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

 ਝੁੰਝੁਨੂ, 15 ਮਈ - ਰਾਜਸਥਾਨ ਦੇ ਝੁੰਝੁਨੂ ਜ਼ਿਲੇ 'ਚ ਕੋਲਿਹਾਨ ਖਾਨ 'ਚ ਲਿਫਟ ਡਿੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੇ ਫਸ ਗਏ। ਝੁੰਝੁਨੂ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਪ੍ਰਵੀਨ ਸ਼ਰਮਾ ਨੇ ਕਿਹਾ, "ਖਾਨ ਵਿਚ ਫਸੇ ਸਾਰੇ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ।" ਇਹ ਘਟਨਾ ਹਿੰਦੁਸਤਾਨ ਕਾਪਰ ਲਿਮਟਿਡ (੍ਹਛਲ਼'ਸ) ਦੀ ਤਾਂਬੇ ਦੀ ਖਾਨ 'ਚ ਮੰਗਲਵਾਰ ਦੇਰ ਰਾਤ ਵਾਪਰੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ