JALANDHAR WEATHER

ਭਾਜਪਾ ਮਹਿਲਾ ਮੋਰਚਾ ਵਲੋਂ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨਾ

 ਨਵੀਂ ਦਿੱਲੀ, 17 ਮਈ - ਭਾਜਪਾ ਮਹਿਲਾ ਮੋਰਚਾ ਨੇ 13 ਮਈ ਨੂੰ 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ 'ਤੇ ਹੋਏ ਹਮਲੇ ਦੀ ਘਟਨਾ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ