JALANDHAR WEATHER

ਭ੍ਰਿਸ਼ਟਾਚਾਰ ਤੋਂ ਲੈ ਕੇ ਔਰਤਾਂ ਨਾਲ ਦੁਰਵਿਵਹਾਰ ਵੀ 'ਆਪ' ਕਰ ਰਹੀ - ਸ਼ਹਿਜ਼ਾਦ ਪੂਨਾਵਾਲਾ

ਨਵੀਂ ਦਿੱਲੀ, 18 ਮਈ-'ਆਪ' ਸੰਸਦ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ 'ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਤੋਂ ਲੈ ਕੇ ਔਰਤਾਂ ਨਾਲ ਦੁਰਵਿਵਹਾਰ ਵੀ ਆਮ ਆਦਮੀ ਪਾਰਟੀ ਕਰਨਾ ਸ਼ੁਰੂ ਕਰ ਬੈਠੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ