JALANDHAR WEATHER

ਆਪ ਦੇ ਪ੍ਰਦਰਸ਼ਨ ਨੂੰ ਲੈ ਕੇ ਦਿੱਲੀ ਟਰੈਫ਼ਿਕ ਪੁਲਿਸ ਵਲੋਂ ਟਰੈਫ਼ਿਕ ਐਡਵਾਈਜ਼ਰੀ ਜਾਰੀ

 ਨਵੀਂ ਦਿੱਲੀ, 19 ਮਈ - ਦਿੱਲੀ ਟਰੈਫ਼ਿਕ ਪੁਲਿਸ ਨੇ ਅੱਜ ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਟਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਜਪਾ ਦੇ ਮੁੱਖ ਦਫਤਰ ਦੇ ਬਾਹਰ ਵੀ ਸੁਰੱਖਿਆ ਸਖ਼ਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ