JALANDHAR WEATHER

ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 11 ਜਣੇ ਕੀਤੇ ਗ੍ਰਿਫਤਾਰ

ਜਲੰਧਰ, 19 ਮਈ (ਮਨਜੋਤ ਸਿੰਘ)-ਅੱਜ ਕਮਿਸ਼ਨਰੇਟ ਪੁਲਿਸ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਸੈੱਲ ਨੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਅਜਿਹੀਆਂ ਵਾਰਦਾਤਾਂ ਵਿਚ ਸ਼ਾਮਿਲ ਹਨ। ਉਨ੍ਹਾਂ ਪਾਸੋਂ ਵੱਡੀ ਮਾਤਰਾ ਵਿਚ ਸੋਨੇ ਦੇ ਗਹਿਣੇ ਅਤੇ ਹਥਿਆਰ ਮਿਲੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ